Shiv kumar batalvi ਅੱਜ ਦਿਨ ਚੜ੍ਹਿਆ ਤੇਰੇ ਰੰਗ ਵਰਗਾਤੇਰੇ ਚੁੰਮਣ ਪਿਛਲੀ ਸੰਗ ਵਰਗਾਹੈ ਕਿਰਨਾਂ ਦੇ ਵਿਚ ਨਸ਼ਾ ਜਿਹਾਕਿਸੇ ਛੀਂਬੇ ਸੱਪ ਦੇ ਡੰਗ ਵਰਗਾਅੱਜ ਦਿਨ ਚੜ੍ਹਿਆ ਤੇਰੇ ਰੰਗ ਵਰਗਾ ਮੈਂ ਚਾਹੁੰਦਾਂ ਅੱਜ ਦਾ ਗੋਰਾ ਦਿਨਤਾਰੀਖ਼ ਮੇਰੇ ਨਾਂ ਕਰ ਦੇਵੇਇਹ ਦਿਨ ਤੇਰੇ ਅੱਜ ਰੰਗ ਵਰਗਾਮੈਨੂੰ ਅਮਰ ਜਹਾਂ ਵਿਚ ਕਰ ਦੇਵੇਮੇਰੀ ਮੌਤ ਦਾ ਜੁਰਮ ਕਬੂਲ ਕਰੇਮੇਰਾ ਕਰਜ਼ ਤਲੀ…
ਸ਼ਿਵ ਕੁਮਾਰ ਬਟਾਲਵੀ ਦੀ ਸ਼ਾਨਦਾਰ ਕਵਿਤਾ ਜੋ ਉਸਦੀ ਪ੍ਰੇਮਕਾ ਤੇ ਲਿਖੀ ਗਈ ਹੈ| Shiv kumar batalvi

